Bible Versions
Bible Books

1 Corinthians 10:33 (KJV) King James Version

Versions

PAV   ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਾਹਲਿਆਂ ਦੇ ਭਲੇ ਲਈ ਜਤਨ ਕਰਦਾ ਹਾਂ ਜੋ ਉਹ ਬਚਾਏ ਜਾਣ।। ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ ।।
ERVPA   ਮੈਂ ਵੀ ਇਹੀ ਕਰਦਾ ਹਾਂ। ਮੈਂ ਹਰ ਤਰ੍ਹਾਂ ਨਾਲ ਹਰ ਇੱਕ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦਾ ਹਾਂ। ਮੈਂ ਇਹ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿ ਮੇਰੇਲਈ ਕੀ ਚੰਗਾ ਹੈ ਮੈਂ ਇਸਨੂੰ ਕਰਨ ਦੀ ਕੋਸ਼ਿਸ਼ ਕਰਦਾ ਹਾਂ ਤਾਂ ਜੋ ਉਨ੍ਹਾਂ ਦਾ ਬਚਾ ਹੋ ਸਕੇ।
IRVPA   ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us