Bible Versions
Bible Books

1 Corinthians 10:8 (KJV) King James Version

Versions

PAV   ਅਤੇ ਨਾ ਅਸੀਂ ਹਰਾਮਕਾਰੀ ਕਰੀਏ ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜਾਰ ਜਣਿਆਂ ਦੇ ਸੱਥਰ ਲੱਥੇ
ERVPA   ਸਾਨੂੰ ਉਨ੍ਹਾਂ ਵਿੱਚੋਂ ਕੁਝ ਲੋਕਾਂ ਵਾਂਗ ਜਿਨਸੀ ਗੁਨਾਹ ਵੀ ਨਹੀਂ ਕਰਨੇ ਚਾਹੀਦੇ। ਉਨ੍ਹਾਂ ਦੇ ਗੁਨਾਹਾਂ ਕਾਰਣ ਇੱਕ ਦਿਨ ਵਿੱਚ ਉਨ੍ਹਾਂ ਵਿੱਚੋਂ 23,000 ਮਾਰੇ ਗਏ।
IRVPA   ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us