Versions
PAV ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਲਦੀ ਹੈ ਭਈ ਜੇ ਪੁਰਖ ਸਿਰ ਦੇ ਵਾਲੇ ਲੰਮੇ ਰੱਖੇ ਤਾਂ ਉਹ ਦੇ ਲਈ ਨਿਰਾਦਰ ਹੈ?
ERVPA ਕੁਦਰਤ ਵੀ ਤੁਹਾਨੂੰ ਇਹ ਸਿਖਾਉਂਦੀ ਹੈ ਕਿ ਲੰਬੇ ਬਾਲ ਰੱਖਣਾ ਆਦਮੀ ਲਈ ਨਮੋਸ਼ੀ ਵਲੀ ਗੱਲ ਹੈ।
IRVPA ਕੀ ਕੁਦਰਤ ਵੀ ਆਪ ਤੁਹਾਨੂੰ ਨਹੀਂ ਸਿਖਾਉਂਦੀ ਹੈ ਕਿ ਜੇ ਆਦਮੀ ਸਿਰ ਦੇ ਵਾਲ਼ ਲੰਮੇ ਰੱਖੇ ਤਾਂ ਇਹ ਉਸ ਦੇ ਲਈ ਨਿਰਾਦਰ ਹੈ?