Versions
PAV ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਪੀਣ ਲਈ ਇੱਕਠੇ ਹੋਵੋ ਤਾਂ ਇੱਕ ਦੂਏ ਦੀ ਉਡੀਕ ਕਰੋ
ERVPA ਇਸ ਲਈ ਮੇਰੇ ਭਰਾਵੋ ਅਤੇ ਭੈਣੋ ਜਦੋਂ ਤੁਸੀਂ ਭੋਜਨ ਕਰਨ ਲਈ ਇਕਠੇ ਹੁੰਦੇ ਹੋ, ਇੱਕ ਦੂਸਰੇ ਦਾ ਇੰਤਜ਼ਾਰ ਕਰੋ।
IRVPA ਸੋ ਹੇ ਮੇਰੇ ਭਰਾਵੋ, ਜਾਂ ਤੁਸੀਂ ਖਾਣ ਲਈ ਇਕੱਠੇ ਹੋਵੋ ਤਾਂ ਇੱਕ ਦੂਜੇ ਦੀ ਉਡੀਕ ਕਰੋ।