Versions
PAV ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਭਈ ਤੁਹਾਡੇ ਇੱਕਠੇ ਹੋਣ ਤੋਂ ਤੁਹਾਨੂੰ ਡੰਨ ਨਾ ਲੱਗੇ ਅਤੇ ਰਹਿੰਦੀਆਂ ਗੱਲਾਂ ਨੂੰ ਜਦ ਮੈਂ ਆਵਾਂਗਾ ਤਦ ਸੁਧਾਰਾਂਗਾ।।
ERVPA ਜੇ ਕੋਈ ਵਿਅਕਤੀ ਬਹੁਤ ਹੀ ਭੁਖਾ ਹੈ ਤਾਂ ਉਸਨੂੰ ਘਰ ਵਿੱਚ ਭੋਜਨ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਇਹ ਕਰੋਂਗੇ, ਫ਼ੇਰ ਜਦੋਂ ਤੁਸੀਂ ਇਕਠੇ ਆਵੋਂਗੇ, ਤੁਸੀਂ ਆਪਣੇ ਉੱਤੇ ਪਰਮੇਸ਼ੁਰ ਦਾ ਨਿਰਣਾ ਨਹੀਂ ਲਿਆਵੋਂਗੇ। ਜਦੋਂ ਮੈਂ ਆਵਾਂਗਾ, ਮੈਂ ਤੁਹਾਨੂੰ ਹੋਰਨਾ ਮਾਮਲਿਆਂ ਬਾਰੇ ਹਿਦਾਇਤਾਂ ਦੇਵਾਂਗਾ।
IRVPA ਜੇ ਕਿਸੇ ਨੂੰ ਭੁੱਖ ਲੱਗੇ ਤਾਂ ਆਪਣੇ ਘਰ ਵਿੱਚ ਖਾਵੇ ਤਾਂ ਜੋ ਤੁਹਾਡੇ ਇਕੱਠੇ ਹੋਣ ਤੋਂ ਤੁਹਾਨੂੰ ਸਜ਼ਾ ਨਾ ਮਿਲੇ ਅਤੇ ਰਹਿੰਦੀਆਂ ਗੱਲਾਂ ਨੂੰ ਜਦੋਂ ਮੈਂ ਆਵਾਂਗਾ ਤਦ ਸੁਧਾਰਾਂਗਾ। PE