Versions
PAV ਕਿਉਂਕਿ ਜੇ ਇਸਤ੍ਰੀ ਸਿਰ ਨਾ ਕੱਜੇ ਤਾਂ ਆਪਣੀ ਗੁੱਤ ਭੀ ਵਢਾਵੇ ਅਤੇ ਜੇ ਇਸਤ੍ਰੀ ਗੁੱਤ ਵੱਢੀ ਹੋਈ ਅਥਵਾ ਸਿਰ ਮੁੰਨੀਂ ਹੋਈ ਬੇਪਤ ਹੁੰਦੀ ਹੈ ਤਾਂ ਸਿਰ ਕੱਜੇ
ERVPA ਜੇ ਇੱਕ ਔਰਤ ਆਪਣਾ ਸਿਰ ਨਹੀਂ ਢਕਦੀ, ਇਹ ਉਸਦੇ ਵਾਲ ਕਟਾਉਣ ਵਰਗਾ ਹੀ ਹੈ। ਪਰ ਕਿਸੇ ਔਰਤ ਵਾਸਤੇ ਆਪਣੇ ਵਾਲ ਕਟਾਉਣੇ ਜਾਂ ਸਿਰ ਮੁਨਾਉਣਾ ਸ਼ਰਮਿੰਦਗੀ ਵਾਲੀ ਗੱਲ ਹੈ। ਇਸ ਲਈ ਉਸਨੂੰ ਆਪਣਾ ਸਿਰ ਢਕਣਾ ਚਾਹੀਦਾ ਹੈ।
IRVPA ਕਿਉਂਕਿ ਜੇ ਔਰਤ ਸਿਰ ਨਾ ਢੱਕੇ ਤਾਂ ਆਪਣੇ ਵਾਲ਼ ਕਟਵਾ ਲਵੇ, ਜੇ ਔਰਤ ਨੂੰ ਵਾਲ਼ ਕਟਵਾਉਣ ਵਿੱਚ ਸ਼ਰਮ ਹੁੰਦੀ ਹੈ ਤਾਂ ਸਿਰ ਨੂੰ ਢੱਕ ਲਵੇ।