Versions
PAV ਪ੍ਰੇਮ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਓਹ ਮੁੱਕ ਜਾਣਗੇ, ਭਾਵੇਂ ਬੋਲੀਆਂ ਹੋਣ ਓਹ ਜਾਂਦੀਆਂ ਰਹਿਣਗੀਆਂ, ਭਾਵੇਂ ਇਲਮ ਹੋਵੇ ਉਹ ਮੁੱਕ ਜਾਵੇਗਾ
ERVPA ਪ੍ਰੇਮ ਕਦੇ ਖਤਮ ਨਹੀਂ ਹੁੰਦਾ। ਅਗੰਮ ਵਾਕ ਹੁੰਦੇ ਹਨ ਪਰ ਉਹ ਖਤਮ ਹੋ ਜਾਣਗੇ। ਭਿੰਨ-ਭਿੰਨ ਭਾਸ਼ਾਵਾਂ ਵਿੱਚ ਗੱਲਾਂ ਕਰਨ ਦੀਆਂ ਦਾਤਾਂ ਹੁੰਦੀਆਂ ਹਨ ਪਰ ਇਹ ਦਾਤਾਂ ਮੁਕ੍ਕ ਜਾਣਗੀਆਂ। ਗਿਆਨ ਦੀ ਦਾਤ ਹੁੰਦੀ ਹੈ ਪਰ ਇਹ ਵੀ ਮੁਕ੍ਕ ਜਾਏਗੀ।
IRVPA ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।