Versions
PAV ਇਸ ਲਈ ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਰਥਾਤ ਸਰਬ ਵਾਕ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਸਾਉ।
ERVPA ਯਿਸੂ ਰਾਹੀਂ ਤੁਸੀਂ ਹਰ ਤਰ੍ਹਾਂ ਨਾਲ ਸੁਭਾਗੇ ਹੋ। ਤੁਹਾਨੂੰ ਆਪਣੇ ਹਰ ਬਚਨ ਅਤੇ ਹਰ ਤਰ੍ਹਾਂ ਦੇ ਗਿਆਨ ਵਿੱਚ ਅਸੀਸ ਦਿੱਤੀ ਗਈ ਹੈ।
IRVPA ਜੋ ਤੁਸੀਂ ਉਸ ਵਿੱਚ ਹਰੇਕ ਗੱਲ ਅਤੇ ਸਰਬ ਗਿਆਨ ਵਿੱਚ ਧਨੀ ਕੀਤੇ ਹੋਏ ਹੋ।