Versions
PAV ਇੱਥੋਂ ਤੀਕ ਜੋ ਤੁਹਾਨੂੰ ਕਿਸੇ ਦਾਤ ਵਿੱਚ ਘਾਟਾ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੁ ਯਿਸੂ ਮਸੀਹ ਦੇ ਪਰਗਟ ਹੋਣ ਦੀ ਉਡੀਕ ਕਰਦੇ ਹੋ
ERVPA ਇਸੇ ਲਈ, ਤੁਸੀਂ ਪਰਮੇਸ਼ੁਰ ਵੱਲੋਂ ਹਰ ਤਰ੍ਹਾਂ ਦੀ ਦਾਤ ਪ੍ਰਾਪਤ ਕੀਤੀ ਹੈ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਗਮਨ ਦੇ ਉਡੀਕਵਾਨ ਹੋ।
IRVPA ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ।