Versions
PAV ਪਰ ਸਾਨੂੰ ਜਗਤ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਪਦਾਰਥਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖਸ਼ੇ ਹਨ
ERVPA ਸਾਨੂੰ ਦੁਨੀਆਂ ਦਾ ਆਤਮਾ ਨਹੀਂ ਮਿਲਿਆ ਹੋਇਆ। ਪਰੰਤੂ ਸਾਨੂੰ ਉਹ ਆਤਮਾ ਮਿਲਿਆ ਹੈ ਜੋ ਪਰਮੇਸ਼ੁਰ ਵੱਲੋਂ ਹੈ। ਅਸੀਂ ਇਹ ਆਤਮਾ ਇਸ ਲਈ ਪ੍ਰਾਪਤ ਕੀਤਾ ਹੈ ਤਾਂ ਜੋ ਅਸੀਂ ਉਨ੍ਹਾਂ ਅਸੀਸਾਂ ਬਾਰੇ ਜਾਣ ਸਕੀਏ ਜੋ ਪਰਮੇਸ਼ੁਰ ਨੇ ਸਾਨੂੰ ਬਿਨ ਕੀਮਤ ਦਿੱਤੀਆਂ ਹਨ।
IRVPA ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ।