Versions
PAV ਪਰੰਤੂ ਜਿਵੇਂ ਲਿਖਿਆ ਹੋਇਆ ਹੈ - ਜਿਹੜੀਆਂ ਵਸਤਾਂ ਅੱਖੀਂ ਨਾ ਵੇਖੀਆਂ, ਨਾ ਕੰਨ੍ਹੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪ੍ਰੇਮੀਆਂ ਲਈ ਤਿਆਰ ਕੀਤੀਆਂ, -
ERVPA ਪਰ ਜਿਵੇਂ ਕਿ ਇਹ ਪੋਥੀਆਂ ਵਿੱਚ ਲਿਖਿਆ ਹੈ; “ਕਿਸੇ ਅੱਖ ਨੇ ਨਹੀਂ ਦੇਖਿਆ, ਕਿਸੇ ਕੰਨ ਨੇ ਨਹੀਂ ਸੁਣਿਆ, ਕਿਸੇ ਵਿਅਕਤੀ ਨੇ ਕਲਪਨਾ ਨਹੀਂ ਕੀਤੀ ਕਿ ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਲਈ ਕੀ ਕੁਝ ਤਿਆਰ ਕੀਤਾ ਹੈ ਜੋ ਉਸਨੂੰ ਪਿਆਰ ਕਰਦੇ ਹਨ।” ।,’ ਯਸਾਯਾਹ 64:4
IRVPA ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ।