Bible Versions
Bible Books

1 Corinthians 6:18 (KJV) King James Version

Versions

PAV   ਹਰਾਮਕਾਰੀ ਤੋਂ ਭੱਜੋਂ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ
ERVPA   ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹਡ਼ਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
IRVPA   ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us