Bible Versions
Bible Books

1 Corinthians 7:14 (KJV) King James Version

Versions

PAV   ਕਿਉਂ ਜੋ ਬੇਪਰਤੀਤ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਬੇਪਰਤੀਤ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ
ERVPA   ਇੱਕ ਪਤੀ, ਜੋ ਕਿ ਆਸਥਾਵਾਨ ਨਹੀਂ ਹੈ, ਆਪਣੀ ਪਤਨੀ ਰਾਹੀਂ ਪਵਿੱਤਰ ਬਣਾਇਆ ਜਾਂਦਾ ਹੈ। ਅਤੇ ਇੱਕ ਪਤਨੀ ਜੋ ਕਿ ਆਸਥਾਵਾਨ ਨਹੀਂ ਹੈ ਆਪਣੀ ਪਤੀ ਰਾਹੀਂ ਪਵਿੱਤਰ ਬਣਾਈ ਜਾਂਦੀ ਹੈ। ਜੇ ਇਹ ਸੱਚ ਨਾ ਹੁੰਦਾ, ਫ਼ੇਰ ਤੁਹਾਡੇ ਬੱਚੇ ਅਸ਼ੁਧ ਹੁੰਦੇ। ਪਰ ਹੁਣ ਤੁਹਾਡੇ ਬੱਚੇ ਸ਼ੁਧ ਹਨ।
IRVPA   ਕਿਉਂ ਜੋ ਅਵਿਸ਼ਵਾਸੀ ਪਤੀ ਆਪਣੀ ਪਤਨੀ ਦੇ ਕਾਰਨ ਪਵਿੱਤਰ ਹੋਇਆ ਅਤੇ ਅਵਿਸ਼ਵਾਸੀ ਪਤਨੀ ਉਸ ਭਰਾ ਦੇ ਕਾਰਨ ਪਵਿੱਤਰ ਹੋਈ ਹੈ, ਨਹੀਂ ਤਾਂ ਤੁਹਾਡੇ ਬਾਲ ਬੱਚੇ ਅਸ਼ੁੱਧ ਹੁੰਦੇ ਪਰ ਹੁਣ ਤਾਂ ਪਵਿੱਤਰ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us