Bible Versions
Bible Books

1 Corinthians 7:38 (KJV) King James Version

Versions

PAV   ਗੱਲ ਕਾਹਦੀ, ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਨਹੀਂ ਵਿਆਹੁੰਦਾ ਹੈ ਉਦੂੰ ਵੀ ਚੰਗਾ ਕਰੇਗਾ ਹੈ।।
ERVPA   ਇਸ ਲਈ ਉਹ ਵਿਅਕਤੀ ਜਿਹਡ਼ਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹਡ਼ਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
IRVPA   ਗੱਲ ਕਾਹਦੀ ਜਿਹੜਾ ਆਪਣੀ ਕੁਆਰੀ ਦਾ ਵਿਆਹ ਕਰਦਾ ਹੈ ਉਹ ਚੰਗਾ ਕਰਦਾ ਹੈ ਅਤੇ ਜਿਹੜਾ ਵਿਆਹ ਨਹੀਂ ਕਰਦਾ ਉਹ ਵਧੇਰੇ ਚੰਗਾ ਕਰੇਗਾ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us