Versions
PAV ਪਰ ਸਾਡੇ ਭਾਣੇ ਇੱਕੋ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸੱਭੇ ਕੁੱਝ ਹੋਇਆ ਹੈ ਅਤੇ ਅਸੀਂ ਉਹ ਦੇ ਲਈ ਹਾਂ ਅਰ ਇੱਕੋ ਪ੍ਰਭੁ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸੱਭੋ ਕੁਝ ਹੋਇਆ ਨਾਲੇ ਅਸੀਂ ਵੀ
ERVPA ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
IRVPA ਪਰ ਸਾਡੇ ਲਈ ਇੱਕ ਪਰਮੇਸ਼ੁਰ ਹੈ ਜੋ ਪਿਤਾ ਹੈ ਜਿਸ ਤੋਂ ਸਭ ਕੁਝ ਰਚਿਆ ਗਿਆ ਹੈ ਅਤੇ ਅਸੀਂ ਉਹ ਦੇ ਲਈ ਹਾਂ, ਅਤੇ ਇੱਕੋ ਪ੍ਰਭੂ ਹੈ ਜੋ ਯਿਸੂ ਮਸੀਹ ਹੈ ਜਿਹ ਦੇ ਰਾਹੀਂ ਸਭ ਕੁਝ ਰਚਿਆ ਅਤੇ ਅਸੀਂ ਵੀ।