Versions
PAV ਜੋ ਕੋਈ ਮੰਨ ਲੈਂਦਾ ਹੈ ਭਈ ਯਿਸੂ ਪਰਮੇਸ਼ੁਰ ਦਾ ਪੁੱਤ੍ਰ ਹੈ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ
ERVPA ਜੇ ਕੋਈ ਵਿਅਕਤੀ ਇਹ ਆਖਦਾ ਹੈ, “ਮੇਰਾ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ,” ਤਾਂ ਪਰਮੇਸ਼ੁਰ ਉਸ ਵਿਅਕਤੀ ਅੰਦਰ ਵਸਦਾ ਹੈ। ਅਤੇ ਉਹ ਵਿਅਕਤੀ ਪਰਮੇਸ਼ੁਰ ਵਿੱਚ ਨਿਵਾਸ ਕਰਦਾ ਹੈ।
IRVPA ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।