Versions
PAV ਅਤੇ ਮੈਂ ਉਹ ਦੇ ਪੁੱਤ੍ਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ
IRVPA ਅਤੇ ਮੈਂ ਉਹ ਦੇ ਪੁੱਤਰ ਨੂੰ ਇੱਕ ਗੋਤ ਦਿਆਂਗਾ ਤਾਂ ਜੋ ਮੇਰੇ ਦਾਸ ਦਾਊਦ ਲਈ ਇੱਕ ਚਿਰਾਗ ਯਰੂਸ਼ਲਮ ਵਿੱਚ ਜਿਸ ਸ਼ਹਿਰ ਨੂੰ ਮੈਂ ਆਪਣਾ ਨਾਮ ਰੱਖਣ ਲਈ ਚੁਣਿਆ ਹੈ ਸਾਰੇ ਦਿਨ ਮੇਰੇ ਅੱਗੇ ਰਹੇ।