Versions
PAV ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੀਕ ਰਿਹਾ
IRVPA ਤਾਂ ਸੁਲੇਮਾਨ ਨੇ ਯਾਰਾਬੁਆਮ ਨੂੰ ਮਾਰਨਾ ਚਾਹਿਆ ਪਰ ਯਾਰਾਬੁਆਮ ਉੱਠ ਕੇ ਮਿਸਰ ਨੂੰ ਮਿਸਰ ਦੇ ਰਾਜਾ ਸ਼ੀਸ਼ਕ ਕੋਲ ਨੱਠ ਗਿਆ ਅਤੇ ਉਹ ਮਿਸਰ ਵਿੱਚ ਸੁਲੇਮਾਨ ਦੀ ਮੌਤ ਤੱਕ ਰਿਹਾ। PS