Versions
PAV ਅਤੇ ਸੁਲੇਮਾਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਏਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?
IRVPA {ਸੁਲੇਮਾਨ ਦੀ ਮੌਤ} (2 ਇਤ 9:29-31) PS ਅਤੇ ਸੁਲੇਮਾਨ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ ਅਤੇ ਉਸ ਦੀ ਬੁੱਧੀ ਕੀ ਇਹ ਸੁਲੇਮਾਨ ਦੇ ਵਿਰਤਾਂਤ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ?