Versions
PAV ਉਹ ਨਬਾਟ ਦੇ ਪੁੱਤ੍ਰ ਯਾਰਾਬੁਆਮ ਦਿਆਂ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦਿਆਂ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ
IRVPA ਉਹ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਸਾਰਿਆਂ ਰਾਹਾਂ ਵਿੱਚ ਚੱਲਦਾ ਰਿਹਾ ਅਤੇ ਉਹ ਦੇ ਪਾਪਾਂ ਵਿੱਚ ਵੀ ਜਿਨ੍ਹਾਂ ਨਾਲ ਉਸ ਨੇ ਇਸਰਾਏਲ ਤੋਂ ਪਾਪ ਕਰਵਾਏ ਜਦ ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਆਪਣੇ ਵਿਅਰਥ ਕੰਮਾਂ ਨਾਲ ਕ੍ਰੋਧਵਾਨ ਕੀਤਾ।