Versions
PAV ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਏਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?
IRVPA ਅਤੇ ਆਮਰੀ ਦੇ ਬਾਕੀ ਕੰਮ ਅਤੇ ਉਹ ਬਲ ਜੋ ਉਸ ਨੇ ਵਿਖਾਇਆ ਕੀ ਇਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਨਹੀਂ ਲਿਖੇ ਹੋਏ ਹਨ?