Versions
PAV ਤਾਂ ਐਉਂ ਹੋਇਆ ਕਿ ਨਬਾਟ ਦੇ ਪੁੱਤ੍ਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਹਲਕੀ ਜੇਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ
IRVPA ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ।