Versions
PAV ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਭਈ ਮੈਂ ਤੁਹਾਨੂੰ ਆਪਣੇ ਪਿਉ ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਰ ਰੋਟੀ ਨਾ ਖਾਧੀ
IRVPA ਤਾਂ ਅਹਾਬ ਆਪਣੇ ਘਰ ਨੂੰ ਗਿਆ। ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪੁਰਖਿਆਂ ਦੀ ਮਿਰਾਸ ਨਹੀਂ ਦਿਆਂਗਾ। ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ।