Versions
PAV ਤਾਂ ਇੱਕ ਤੀਵੀਂ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਤੀਵੀਆਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਰ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਤੇ ਇੱਕ ਬੱਚਾ ਜਣੀ
IRVPA ਇੱਕ ਔਰਤ ਨੇ ਆਖਿਆ, ਹੇ ਮੇਰੇ ਮਾਲਕ, ਅਸੀਂ ਦੋਵੇਂ ਔਰਤਾਂ ਇੱਕੋ ਘਰ ਵਿੱਚ ਰਹਿੰਦੀਆਂ ਹਾਂ ਅਤੇ ਮੈਂ ਘਰ ਵਿੱਚ ਉਸ ਦੇ ਨਾਲ ਰਹਿੰਦਿਆਂ ਇੱਕ ਬੱਚੇ ਨੂੰ ਜਨਮ ਦਿੱਤਾ।