Bible Versions
Bible Books

1 Kings 4:7 (KJV) King James Version

Versions

PAV   ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ ਇੱਕ ਜਣਾ ਵਰਹੇ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ
IRVPA   ਸੁਲੇਮਾਨ ਨੇ ਸਾਰੇ ਇਸਰਾਏਲ ਉੱਤੇ ਬਾਰਾਂ ਭੰਡਾਰੀ ਠਹਿਰਾਏ ਜਿਹੜੇ ਪਾਤਸ਼ਾਹ ਅਤੇ ਉਸ ਦੇ ਘਰਾਣੇ ਲਈ ਰਸਤ ਲਿਆਉਣ। ਉਨ੍ਹਾਂ ਵਿੱਚੋਂ ਇੱਕ-ਇੱਕ ਜਣਾ ਸਾਲ ਵਿੱਚ ਇੱਕ ਮਹੀਨਾ ਰਸਤ ਲਿਆਉਂਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us