Versions
PAV ਅਤੇ ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਇੱਕ ਸੌ ਪੰਜਾਹ ਮਣ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਵਰਹੇ ਦੇ ਵਰਹੇ ਦਿੰਦਾ ਸੀ।।
IRVPA ਸੁਲੇਮਾਨ ਇੱਕ ਲੱਖ ਪੰਜਾਹ ਹਜ਼ਾਰ ਮਣ ਕਣਕ ਅਤੇ ਚਾਰ ਹਜ਼ਾਰ ਲੀਟਰ ਕੁਟਵਾਂ ਤੇਲ ਹੀਰਾਮ ਨੂੰ ਉਸ ਦੇ ਘਰਾਣੇ ਦੇ ਖਾਣ ਲਈ ਹਰ ਸਾਲ ਦਿੰਦਾ ਸੀ।