Versions
PAV ਤਾਂ ਐਉਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਅਤੇ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤ੍ਰ ਦਿੱਤਾ ਹੈ
IRVPA ਤਦ ਇਸ ਤਰ੍ਹਾਂ ਹੋਇਆ ਕਿ ਜਦ ਹੀਰਾਮ ਨੇ ਸੁਲੇਮਾਨ ਦੀਆਂ ਗੱਲਾਂ ਸੁਣੀਆਂ, ਤਾਂ ਉਹ ਬਹੁਤ ਖੁਸ਼ ਹੋਇਆ ਅਤੇ ਆਖਿਆ, ਅੱਜ ਦੇ ਦਿਨ ਯਹੋਵਾਹ ਮੁਬਾਰਕ ਹੈ ਜਿਸ ਨੇ ਦਾਊਦ ਨੂੰ ਇਨ੍ਹਾਂ ਬਹੁਤਿਆਂ ਲੋਕਾਂ ਉੱਤੇ ਇੱਕ ਬੁੱਧਵਾਨ ਪੁੱਤਰ ਦਿੱਤਾ ਹੈ।