Bible Versions
Bible Books

1 Kings 6:15 (KJV) King James Version

Versions

PAV   ਉਸ ਨੇ ਅੰਦਰ ਵਾਰ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ ਭਵਨ ਦੇ ਥੱਲਿਓ ਲੈ ਕੇ ਛੱਤ ਤੀਕ ਅੰਦਰ ਵਾਰ ਲੱਕੜ ਨਾਲ ਕੱਜਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦਿਆਂ ਫੱਟਾਂ ਨਾਲ ਕੱਜਿਆ
IRVPA   ਉਸ ਨੇ ਅੰਦਰਲੇ ਪਾਸੇ ਭਵਨ ਦੀਆਂ ਕੰਧਾਂ ਉੱਤੇ ਦਿਆਰ ਦੇ ਫੱਟੇ ਲਾਏ, ਭਵਨ ਦੇ ਫਰਸ਼ ਤੋਂ ਲੈ ਕੇ ਛੱਤ ਤੱਕ ਅੰਦਰਲੇ ਪਾਸੇ ਲੱਕੜ ਨਾਲ ਢੱਕਿਆ ਅਤੇ ਭਵਨ ਦੇ ਥੱਲੇ ਨੂੰ ਚੀਲ ਦੇ ਫੱਟਾਂ ਨਾਲ ਢੱਕਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us