Bible Versions
Bible Books

1 Kings 6:27 (KJV) King James Version

Versions

PAV   ਉਸ ਦੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ ਅਤੇ ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬੀ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲਗਵੇਂ ਸਨ
IRVPA   ਉਸ ਨੇ ਦੋਹਾਂ ਕਰੂਬੀਆਂ ਨੂੰ ਭਵਨ ਦੇ ਅੰਦਰਲੀ ਵੱਲ ਰੱਖਿਆ, ਉਨ੍ਹਾਂ ਨੇ ਆਪਣੇ ਖੰਭ ਖਿਲਾਰੇ ਹੋਏ ਸਨ ਅਤੇ ਇੱਕ ਦਾ ਖੰਭ ਇੱਕ ਕੰਧ ਨਾਲ ਅਤੇ ਦੂਜੇ ਕਰੂਬ ਦਾ ਖੰਭ ਦੂਜੀ ਕੰਧ ਨਾਲ ਲੱਗਾ ਹੋਇਆ ਸੀ ਅਤੇ ਉਨ੍ਹਾਂ ਦੇ ਖੰਭ ਭਵਨ ਵਿੱਚ ਇੱਕ ਦੂਜੇ ਨਾਲ ਲੱਗਦੇ ਸਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us