Bible Versions
Bible Books

1 Peter 3:18 (KJV) King James Version

Versions

PAV   ਕਿਉਂ ਜੋ ਮਸੀਹ ਨੇ ਭੀ ਇੱਕ ਵਾਰ ਪਾਪਾਂ ਦੇ ਪਿੱਛੇ ਦੁਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਭਈ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਪੁਚਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਵਾਲਿਆ ਗਿਆ
ERVPA   ਮਸੀਹ ਨੇ ਵੀ ਦੁੱਖ ਝਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸ਼ਰੀਰ ਮਰ ਗਿਆ ਪਰ ਉਹ ਆਪਣੇ ਆਤਮੇ ਵਿੱਚ ਜਿਉਂਦਾ ਰਿਹਾ।
IRVPA   ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us