Bible Versions
Bible Books

1 Peter 4:17 (KJV) King James Version

Versions

PAV   ਕਿਉਂ ਜੋ ਸਮਾ ਪਹੁੰਚਾ ਭਈ ਪਰਮੇਸ਼ੁਰ ਦੇ ਘਰੋਂ ਨਿਆਉਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਥੋਂ ਸ਼ੁਰੂ ਹੋਵੇ ਤਾਂ ਉਨ੍ਹਾਂ ਦਾ ਅੰਤ ਕੀ ਹੋਵੇਗਾ, ਜਿਹੜੇ ਪਰਮੇਸ਼ੁਰ ਦੀ ਖੁਸ਼ ਖਬਰੀ ਨੂੰ ਨਹੀਂ ਮੰਨਦੇ
ERVPA   ਨਿਰਣੇ ਦੀ ਘਡ਼ੀ ਚੁੱਕੀ ਹੈ ਅਤੇ ਇਹ ਨਿਰਣਾ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹਡ਼ੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
IRVPA   ਕਿਉਂ ਜੋ ਸਮਾਂ ਪਹੁੰਚਿਆ ਕਿ ਪਰਮੇਸ਼ੁਰ ਦੇ ਘਰੋਂ ਨਿਆਂ ਸ਼ੁਰੂ ਹੋਵੇ ਅਤੇ ਜੇ ਉਹ ਪਹਿਲਾਂ ਸਾਡੇ ਤੋਂ ਸ਼ੁਰੂ ਹੋਵੇ ਤਾਂ ਉਹਨਾਂ ਦਾ ਅੰਤ ਕੀ ਹੋਵੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us