Versions
PAV ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਭਈ ਖੋਤੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ।।
IRVPA ਸ਼ਾਊਲ ਨੇ ਆਪਣੇ ਚਾਚੇ ਨੂੰ ਕਿਹਾ, ਉਸ ਨੇ ਸਾਨੂੰ ਸਿੱਧਾ ਆਖ ਦਿੱਤਾ ਕਿ ਗਧੀਆਂ ਲੱਭ ਪਈਆਂ ਹਨ ਪਰ ਜਿਹੜੀ ਉਹ ਨੂੰ ਸਮੂਏਲ ਨੇ ਰਾਜ ਦੀ ਗੱਲ ਆਖੀ ਸੀ ਉਹ ਨਾ ਦੱਸੀ। PS