Versions
PAV ਤਦ ਓਹ ਭੱਜ ਕੇ ਉੱਥੋਂ ਉਹ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿੱਚਕਾਰ ਖਲੋਤਾ ਤਾਂ ਮੋਢਿਓਂ ਉੱਤੇ ਸਭਨਾਂ ਨਾਲੋਂ ਵੱਧ ਲੰਮਾ ਸੀ
IRVPA ਤਦ ਉਹ ਭੱਜ ਕੇ ਉੱਥੋਂ ਉਸ ਨੂੰ ਲੈ ਆਏ ਅਤੇ ਜਦ ਉਹ ਲੋਕਾਂ ਦੇ ਵਿਚਕਾਰ ਖੜ੍ਹਾ ਹੋਇਆ ਤਾਂ ਉਹ ਸਭਨਾਂ ਤੋਂ ਵੱਧ ਲੰਮਾ ਸੀ ਕਿਉਂ ਜੋ ਸਾਰੇ ਉਸ ਦੇ ਮੋਢੇ ਤੱਕ ਹੀ ਆਉਂਦੇ ਸਨ।