Versions
PAV ਤਾਂ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਹ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਇੱਕ ਵੀ ਨਹੀਂ। ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
IRVPA ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ! PEPS