Versions
PAV ਅਤੇ ਅਜਿਹਾ ਹੋਵੇਗਾ ਜਾਂ ਏਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ ਤਾਂ ਫੇਰ ਜਿਹਾ ਤੇਰੇ ਹੱਥ ਆਵੇ ਤੇਹਾ ਵਰਤ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ
IRVPA ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।