Versions
PAV ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫਤਾਹ ਅਤੇ ਸਮੂਏਲ ਨੂੰ ਘੱਲਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫੇਰੇ ਸਨ ਛੁਟਕਾਰਾ ਦਿੱਤਾ ਅਤੇ ਤੁਸੀਂ ਸੁਖ ਨਾਲ ਵੱਸ ਗਏ
IRVPA ਫੇਰ ਯਹੋਵਾਹ ਨੇ ਯਰੁੱਬਆਲ * ਗਿਦਾਊਨ ਅਤੇ ਬਦਾਨ † ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।