Versions
PAV ਅਤੇ ਹੁਣ ਵੇਖੋ, ਇਹ ਪਾਤਸ਼ਾਹ ਤੁਹਾਡੇ ਅੱਗੇ ਅੱਗੇ ਤੁਰਦਾ ਹੈ ਅਤੇ ਮੈਂ ਹੁਣ ਬੁੱਢਾ ਹਾਂ ਅਤੇ ਮੇਰਾ ਸਿਰ ਚਿੱਟਾ ਹੋ ਗਿਆ ਹੈ ਅਤੇ ਵੇਖੋ, ਮੇਰੇ ਪੁੱਤ੍ਰ ਤੁਹਾਡੇ ਨਾਲ ਹਨ ਅਤੇ ਮੈਂ ਨਿਆਣਪੁਣੇ ਤੋਂ ਅੱਜ ਤੋੜੀ ਤੁਹਾਡੇ ਅੱਗੇ ਅੱਗੇ ਚੱਲਦਾ ਰਿਹਾ
IRVPA ਹੁਣ ਵੇਖੋ, ਇਹ ਰਾਜਾ ਤੁਹਾਡੇ ਅੱਗੇ-ਅੱਗੇ ਤੁਰਦਾ ਹੈ; ਅਤੇ ਮੈਂ ਹੁਣ ਬਜ਼ੁਰਗ ਹੋ ਗਿਆ ਹਾਂ ਅਤੇ ਮੇਰੇ ਸਿਰ ਦੇ ਵਾਲ਼ ਚਿੱਟੇ ਹੋ ਗਏ ਹਨ, ਮੇਰੇ ਪੁੱਤਰ ਤੁਹਾਡੇ ਨਾਲ ਹਨ ਅਤੇ ਮੈਂ ਆਪਣੀ ਛੋਟੀ ਉਮਰ ਤੋਂ ਅੱਜ ਤੱਕ ਤੁਹਾਡੇ ਅੱਗੇ ਚੱਲਦਾ ਰਿਹਾ।