Versions
PAV ਤਾਂ ਉਨ੍ਹਾਂ ਨੇ ਆਖਿਆ, ਤੈਂ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੈਂ ਕਿਸੇ ਦੇ ਹੱਥੋਂ ਕੁਝ ਲਿਆ ਹੈ
IRVPA ਤਦ ਉਨ੍ਹਾਂ ਨੇ ਆਖਿਆ, ਤੂੰ ਸਾਡੇ ਨਾਲ ਕੋਈ ਕੁਧਰਮ ਨਹੀਂ ਕੀਤਾ, ਨਾ ਸਾਡੇ ਉੱਤੇ ਕੁਝ ਅਨ੍ਹੇਰ ਮਾਰਿਆ ਹੈ ਅਤੇ ਨਾ ਹੀ ਤੂੰ ਕਿਸੇ ਦੇ ਹੱਥੋਂ ਕੁਝ ਲਿਆ ਹੈ।