Versions
PAV ਹੁਣ ਚੁੱਪ ਕਰਕੇ ਖੜੋ ਜਾਓ ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਭਨਾਂ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਅਤੇ ਤੁਹਾਡੇ ਪਿਉ ਦਾਦਿਆਂ ਉੱਤੇ ਕੀਤੀਆਂ ਤੁਹਾਡੇ ਨਾਲ ਗੱਲ ਨਿਤਾਰਾਂ
IRVPA ਹੁਣ ਚੁੱਪ ਕਰਕੇ ਖੜ੍ਹੇ ਹੋ ਜਾਓ, ਕਿਉਂ ਜੋ ਮੈਂ ਯਹੋਵਾਹ ਦੇ ਸਾਹਮਣੇ ਉਨ੍ਹਾਂ ਸਾਰਿਆਂ ਦੀ ਭਲਿਆਈਆਂ ਦੇ ਕਾਰਨ ਜੋ ਯਹੋਵਾਹ ਨੇ ਤੁਹਾਡੇ ਪੁਰਖਿਆਂ ਉੱਤੇ ਕੀਤੀਆਂ, ਤੁਹਾਡੇ ਨਾਲ ਵਿਚਾਰ ਕਰਾਂਗਾ।