Versions
PAV ਸੋ ਉਸ ਵੇਲੇ ਉਹ ਦੇ ਚਾਕਰਾਂ ਵਿੱਚੋਂ ਇੱਕ ਨੇ ਇਉਂ ਆਖਿਆ, ਵੇਖ, ਮੈ ਬੈਤਲਹਮੀ ਯੱਸੀ ਦਾ ਇੱਕ ਪੁੱਤ੍ਰ ਡਿੱਠਾ ਹੈ ਜੋ ਵਜਾਉਣ ਵਿੱਚ ਚਤਰ ਹੈ, ਨਾਲੇ ਡਾਢਾ ਸੂਰਬੀਰ ਹੈ, ਜੋਧਾ ਵੀ ਹੈ, ਗੱਲਾਂ ਵਿੱਚ ਵੱਡਾ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।।
IRVPA ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਯੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ।