Versions
PAV ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾਂ ਪਾ ਛੱਡਿਆ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੀ ਸਿਹਰਾਂਦੀ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ
IRVPA ਤਦ ਮੀਕਲ ਨੇ ਇੱਕ ਘਰੇਲੂ ਬੁੱਤ ਲੈ ਕੇ ਮੰਜੇ ਉੱਤੇ ਲੰਮਾ ਪਾ ਦਿੱਤਾ ਅਤੇ ਬੱਕਰਿਆਂ ਦੇ ਚੰਮ ਦਾ ਸਿਰਹਾਣਾ ਬਣਾ ਕੇ ਉਹ ਦੇ ਸਿਰ ਵਾਲੇ ਪਾਸੇ ਧਰਿਆ ਅਤੇ ਕੱਪੜਾ ਉੱਤੇ ਤਾਣ ਦਿੱਤਾ।