Versions
PAV ਤਾਂ ਹਲਕਾਰੇ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰਹਾਂਦੀ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਧਰਿਆ ਹੋਇਆ ਹੈ
IRVPA ਜਦ ਦੂਤ ਅੰਦਰ ਆਏ ਤਾਂ ਵੇਖੋ, ਮੰਜੇ ਉੱਤੇ ਉਹ ਬੁੱਤ ਲੰਮਾ ਪਿਆ ਹੋਇਆ ਹੈ ਅਤੇ ਉਹ ਦੀ ਸਿਰ ਵਾਲੇ ਪਾਸੇ ਬੱਕਰਿਆਂ ਦੀ ਖੱਲ ਦਾ ਸਿਰਹਾਣਾ ਰੱਖਿਆ ਹੋਇਆ ਹੈ।