Versions
PAV ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੈਂ ਮੇਰੇ ਨਾਲ ਇਹ ਠੱਗੀ ਕਾਹਨੂੰ ਕੀਤੀ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇਹ। ਮੈਂ ਤੈਨੂੰ ਕਿਉਂ ਮਾਰ ਸੁੱਟਾਂ?।।
IRVPA ਤਦ ਸ਼ਾਊਲ ਨੇ ਮੀਕਲ ਨੂੰ ਆਖਿਆ, ਤੂੰ ਮੇਰੇ ਨਾਲ ਇਹ ਧੋਖਾ ਕਿਉਂ ਕੀਤਾ ਜੋ ਮੇਰੇ ਵੈਰੀ ਨੂੰ ਤੋਰ ਦਿੱਤਾ ਅਤੇ ਉਹ ਬਚ ਗਿਆ? ਸੋ ਮੀਕਲ ਨੇ ਸ਼ਾਊਲ ਨੂੰ ਉੱਤਰ ਦਿੱਤਾ, ਉਸ ਨੇ ਮੈਨੂੰ ਆਖਿਆ, ਮੈਨੂੰ ਜਾਣ ਦੇ। ਮੈਂ ਤੈਨੂੰ ਕਿਉਂ ਮਾਰ ਸੁੱਟਾਂ? PEPS