Versions
PAV ਕਿਉਂ ਜੋ ਉਸ ਨੇ ਆਪਣੀ ਜਿੰਦ ਆਪਣੀ ਤਲੀ ਉੱਤੇ ਧਰੀ ਅਤੇ ਉਸ ਫਲਿਸਤੀ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬ਼ਖ਼ਸ਼ੀ ਅਤੇ ਤੈਂ ਡਿੱਠਾ ਅਤੇ ਪਰਸੰਨ ਹੋਇਆ। ਫੇਰ ਤੂੰ ਕਾਹਨੂੰ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਕਾਰਨ ਤੋਂ ਬਿਨਾ ਦਾਊਦ ਦੇ ਮਾਰਨ ਨੂੰ ਲੋਚਦਾ ਹੈਂ?
IRVPA ਕਿਉਂ ਜੋ ਉਸ ਨੇ ਆਪਣੀ ਜਾਨ ਆਪਣੀ ਤਲੀ ਉੱਤੇ ਰੱਖ ਕੇ ਫ਼ਲਿਸਤੀਆਂ ਨੂੰ ਵੱਢਿਆ ਅਤੇ ਯਹੋਵਾਹ ਨੇ ਇਸਰਾਏਲ ਨੂੰ ਵੱਡੀ ਫਤਹ ਬਖ਼ਸ਼ੀ ਅਤੇ ਇਹ ਵੇਖ ਕੇ ਤੂੰ ਵੀ ਪ੍ਰਸੰਨ ਹੋਇਆ ਸੀ। ਫੇਰ ਤੂੰ ਕਿਸ ਗੱਲ ਲਈ ਬੇਦੋਸ਼ੇ ਦੇ ਲਹੂ ਦਾ ਪਾਪ ਕਰਨਾ ਚਾਹੁੰਦਾ ਹੈਂ ਅਤੇ ਬਿਨ੍ਹਾਂ ਕਿਸੇ ਕਾਰਨ ਦਾਊਦ ਨੂੰ ਮਾਰਨਾ ਚਾਹੁੰਦਾ ਹੈ?