Versions
PAV ਯਹੋਵਾਹ ਵੱਲੋਂ ਉਹ ਦੁਸ਼ਟ ਆਤਮਾ ਸ਼ਾਊਲ ਉੱਤੇ ਚੜ੍ਹਿਆ। ਉਹ ਆਪਣੇ ਘਰ ਵਿੱਚ ਇੱਕ ਸਾਂਗ ਆਪਣੇ ਹੱਥ ਵਿੱਚ ਫੜ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ
IRVPA ਯਹੋਵਾਹ ਵੱਲੋਂ ਉਹ ਦੁਸ਼ਟ-ਆਤਮਾ ਸ਼ਾਊਲ ਉੱਤੇ ਆਇਆ। ਉਹ ਆਪਣੇ ਘਰ ਵਿੱਚ ਇੱਕ ਭਾਲਾ ਆਪਣੇ ਹੱਥ ਵਿੱਚ ਫੜ੍ਹ ਕੇ ਬੈਠਾ ਹੋਇਆ ਸੀ ਅਤੇ ਦਾਊਦ ਹੱਥ ਨਾਲ ਵਜਾ ਰਿਹਾ ਸੀ।