Versions
PAV ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜ੍ਹਦਾ ਰਹਿੰਦਾ ਹੈ? ਭਲਾ, ਤੈਨੂੰ ਦਸਾਂ ਪੁੱਤ੍ਰਾਂ ਨਾਲੋਂ ਮੈਂ ਚੰਗਾ ਨਹੀਂ?।।
IRVPA ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ? PS