Versions
PAV ਤਦ ਦਾਊਦ ਆਪਣਿਆਂ ਮਨੁੱਖਾਂ ਸਣੇ ਜੋ ਛੇਕੁ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਅਤੇ ਸ਼ਾਊਲ ਨੂੰ ਖਬਰ ਹੋਈ ਜੋ ਦਾਊਦ ਕਈਲਾਹ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਜਾਣੋਂ ਹਟ ਗਿਆ
IRVPA ਤਦ ਦਾਊਦ ਆਪਣੇ ਲੋਕਾਂ ਨਾਲ ਜੋ ਲੱਗਭੱਗ ਛੇ ਸੌ ਮਨੁੱਖ ਸਨ ਉੱਠਿਆ ਅਤੇ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਅਤੇ ਜਿੱਥੇ ਕਿਤੇ ਉਨ੍ਹਾਂ ਨੂੰ ਰਾਹ ਲੱਭਾ ਉੱਧਰ ਹੀ ਤੁਰ ਗਏ। ਸ਼ਾਊਲ ਨੂੰ ਖ਼ਬਰ ਮਿਲੀ ਜੋ ਦਾਊਦ ਕਈਲਾਹ ਨਗਰ ਵਿੱਚੋਂ ਨਿੱਕਲ ਗਿਆ ਹੈ ਤਾਂ ਉਹ ਉੱਥੇ ਨਾ ਗਿਆ। PS