Versions
PAV ਦਾਊਦ ਉਜਾੜ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਜਾ ਰਿਹਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ
IRVPA {ਦਾਊਦ ਪਹਾੜੀ ਦੇਸ ਵਿੱਚ} PS ਦਾਊਦ ਜੰਗਲ ਦੇ ਵਿੱਚ ਪੱਕਿਆਂ ਥਾਵਾਂ ਦੇ ਵਿੱਚ ਰਹਿਣ ਲੱਗਾ ਅਤੇ ਪਹਾੜੀ ਦੇਸ ਦੇ ਜ਼ੀਫ ਦੀ ਉਜਾੜ ਵਿੱਚ ਜਾ ਟਿਕਿਆ ਅਤੇ ਸ਼ਾਊਲ ਦਿਨੋਂ-ਦਿਨ ਉਹ ਦੀ ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਹ ਨੂੰ ਉਸ ਦੇ ਹੱਥ ਵਿੱਚ ਨਾ ਦਿੱਤਾ।