Versions
PAV ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉੱਤਰ ਗਿਆ ਤਾਂ ਉਹ ਦੀ ਤੀਵੀਂ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ
IRVPA ਅਤੇ ਅਜਿਹਾ ਹੋਇਆ ਜੋ ਪਰਭਾਤ ਨੂੰ ਜਿਸ ਵੇਲੇ ਨਾਬਾਲ ਦਾ ਨਸ਼ਾ ਉਤਰ ਗਿਆ ਤਾਂ ਉਹ ਦੀ ਇਸਤਰੀ ਨੇ ਉਹ ਨੂੰ ਸਾਰੀ ਗੱਲ ਦੱਸੀ ਤਾਂ ਉਹ ਦਾ ਮਨ ਉਹ ਦੇ ਵਿੱਚ ਮਰ ਗਿਆ ਅਤੇ ਉਹ ਪੱਥਰ ਵਰਗਾ ਹੋ ਗਿਆ।