Versions
PAV ਸੋ ਇਹ ਕੰਮ ਤਾਂ ਤੈਂ ਕੁਝ ਚੰਗਾ ਨਹੀਂ ਕੀਤਾ। ਜੀਉਂਦੇ ਯਹੋਵਾਹ ਦੀ ਸੌਂਹ, ਤੁਸੀਂ ਵੱਢਣ ਜੋਗੇ ਹੋ ਕਿਉਂ ਜੋ ਤੁਸਾਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਮਸਹ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਪਾਤਸ਼ਾਹ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
IRVPA ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ? PEPS